Latest

[wp_social_sharing social_options='facebook,twitter,googleplus,linkedin,pinterest,xing' twitter_username='Punjab2000music' facebook_text='Share on Facebook' twitter_text='Share on Twitter' googleplus_text='Share on Google+' linkedin_text='Share on Linkedin' pinterest_text="Share on Pinterest" xing_text="Share on Xing" icon_order='f,t,g,l,p,x' show_icons='0' before_button_text='' text_position='' social_image='']

Kisaan Mazdoor Ekta Zindabaad

ਕਿਸਾਨ ਅੰਦੋਲਨ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਸਿਰੜੀ ਕਿਸਾਨਾਂ ਤੇ ਮਜ਼ਦੂਰਾਂ ਦੇ ਸਬਰ ਦੀ ਜਿੱਤ ਹੋਈ , ਇਕ ਵਰ੍ਹੇ ਤੋਂ ਵੱਧ ਸਮਾਂ ਹੋ ਗਿਆ ਇਹਨਾਂ ਯੋਧਿਆਂ ਨੂੰ ਹੱਕਾਂ ਲਈ ਜੂਝਦੇ ਹੋਏ , ਲੱਖ ਵਾਰ ਸਲਾਮ ਇਹਨਾਂ ਬੱਚੇ , ਨੌਜਵਾਨ , ਬਜੁਰਗ ਤੇ ਬੀਬੀਆਂ ਨੂੰ 🙏 ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਤੁਹਾਡਾ ਸਾਰੇ NRI ਭਰਾਵਾਂ ਦਾ ਵੀ ਧੰਨਵਾਦ ਜਿਹਨਾਂ ਨੇ ਆਪੋ ਆਪਣੇ ਤਰੀਕੇ ਇਸ ਇਤਿਹਾਸਕ ਸੰਘਰਸ਼ ਵਿਚ ਸਾਥ ਦਿੱਤਾ 🙏 ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ 🙏 ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ